Subscribe to our newsletter and get exclusive fact checking news everyweek
Thank you You are now subscribed to our newsletter
ਨਵੀਂ ਦਿੱਲੀ ਵਿਸ਼ਵਾਸ ਨਿਊਜ । ਇਸ ਸਾਲ ਦੇਸ਼ ਨੇ 79ਵਾਂ ਸੁਤੰਤਰਤਾ ਦਿਵਸ ਮਨਾਇਆ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਰਾਸ਼ਟਰੀ ਝੰਡਾ ਫਹਿਰਾਉਂਣ ਤੋਂ ਬਾਅਦ ਇੱਕ ਵਿਅਕਤੀ ਗਲਤ ਤਰੀਕੇ ਨਾਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ ਗਾਇਕ ਅਤੇ ਐਕਟਰ ਰਣਜੀਤ ਬਾਵਾ ਦਾ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ ਗੁਰਪ੍ਰੀਤ ਕੌਰ ਮਾਨ ਨਾਲ ਵੇਖਿਆ ਜਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ੇ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦੋ ਯੁਵਕਾਂ ਨੂੰ ਇੱਕ ਗਾਂ ਨੂੰ ਚੋਰੀ ਕਰ ਕੇ ਕਾਰ ਵਿੱਚ ਲੈ ਜਾਂਦੇ ਹੋਏ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਅਤੇ ਗਾਇਕ ਅਨਮੋਲ ਗਗਨ ਮਾਨ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੂੰ ਖੇਤੀ ਕਾਨੂੰਨ ਕਿਸਾਨਾਂ ਯੂਏਪੀਏ ਅਤੇ ਨੌਜਵਾਨਾਂ ਬਾਰੇ ਗੱਲ ਕਰਦੇ ਹੋਏ...