ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾ ਹਾਰਦਿਕ ਪਟੇਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 45 ਸੈਕਿੰਡ ਦੇ ਵੀਡੀਓ ‘ਚ ਕੁਝ ਲੋਕ ਹਾਰਦਿਕ ਪਟੇਲ ਨਾਲ ਬਹਿਸ ਕਰਦੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਪੀਚ ਦਾ ਇੱਕ ਵੀਡੀਓ ਕਲਿਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਕਲਿਪ ਵਿੱਚ ਉਨ੍ਹਾਂ ਨੂੰ ਇਹ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ‘ਸਭ ਕੁਝ ਸਰਕਾਰ ਨੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ 28 ਸੈਕਿੰਡ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਦਮੀ ਨੂੰ ਕਤਾਰ ਵਿੱਚ ਖੜ੍ਹੇ ਲੋਕਾਂ ਦੀ ਭੀੜ ਨੂੰ ਸ਼ਰਾਬ ਦੀ ਬੋਤਲ ਅਤੇ ਮੁਰਗਾ ਵੰਡਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਇਸ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਜ਼ੋਰ ਸ਼ੋਰ ਨਾਲ ਪ੍ਰਚਾਰ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਤੋਂ ਲੈ ਕੇ ਭਾਜਪਾ ਤੱਕ ਸਾਰੀਆਂ ਸਿਆਸੀ ਪਾਰਟੀਆਂ ਰੈਲੀਆਂ ਕਰ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕੁਝ ਦਿਨ ਪਹਿਲਾਂ ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਸੀ ਕਿ ਨਸ਼ੇ ਵਿੱਚ ਧੁੱਤ ਹੋਣ ਕਾਰਣ ਉਨ੍ਹਾਂ ਨੂੰ ਜਰਮਨੀ ਦੀ ਫਲਾਈਟ ਤੋਂ ਉਤਾਰ ਦਿੱਤਾ ਗਿਆ ਸੀ। ਇਸ ਵਿਵਾਦ ਨਾਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ ਸੋਸ਼ਲ ਮੀਡਿਆ ‘ਤੇ ਵਾਇਰਲ ਇੱਕ ਵੀਡੀਓ ਵਿੱਚ ਕੁਝ ਲੋਕਾਂ ਨੂੰ ਇੱਕ ਇਮਾਰਤ ਦੇ ਗੇਟ ਉੱਤੇ ਚੜੇ ਹੋਏ ਅਤੇ ਗਾਵਾਂ ਦੇ ਝੁੰਡ ਨੂੰ ਗੇਟ ਦੇ ਅੰਦਰ ਵੜਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ‘ਤੇ ਇਸ ਵੀਡੀਓ ਨੂੰ ਸ਼ੇਅਰ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡਿਆ ‘ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦਾ 11 ਸੈਕੰਡ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਭਗਵੰਤ ਮਾਨ ਨੂੰ ਬੋਲਦੇ ਸੁਣਿਆ ਜਾ ਸਕਦਾ ਹੈ ਕਿ ਪਿਛਲੇ 100 ਦਿਨਾਂ ਤੋਂ ਸਰਕਾਰ ਨਹੀਂ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਿਰੋਧੀ ਧਿਰ ਦੇ ਆਰੋਪ ਦਰਮਿਆਨ ਸੋਸ਼ਲ ਮੀਡੀਆ ‘ਤੇ ਵੀ ਮਾਹੌਲ ਗਰਮਾਇਆ ਹੋਇਆ ਹੈ। ਸੋਸ਼ਲ ਮੀਡੀਆ ਯੂਜ਼ਰਸ ਵੱਖ ਵੱਖ ਪਲੇਟਫਾਰਮਾਂ ‘ਤੇ ‘ਦਿ ਜਰਮਨ ਟਾਈਮਜ਼’ ਅਖਬਾਰ ਦੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ‘ਚ ਉਹ ਸ਼ਰਾਬ ਅਤੇ ਮੀਟ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਟਵਿੱਟਰ ਅਤੇ ਵਟਸਐਪ ‘ਤੇ ਵਾਇਰਲ ਹੋ ਰਿਹਾ ਹੈ। 7 ਸੈਕੰਡ ਦੇ ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰ ਵਿੱਚ ਇੱਕ ਵਿਅਕਤੀ ਨੂੰ ਅਕਾਲ ਤਖ਼ਤ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਦੇ ਜਲੰਧਰ ਵਿੱਚ 29 ਅਗਸਤ 2022 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਗਿਆ ਸੀ। ਹੁਣ ਇਸ...